Friday, August 11, 2017

ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਦੂਰ ਕਰਨ ਲਈ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਵੱਲੋਂ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦੇ ਕੇ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ।\r\nਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ

Read Full Story: http://www.punjabinfoline.com/story/27884