Saturday, August 12, 2017

ਸਕੂਲਾਂ 'ਚ ਸੁਤੰਤਰਤਾ ਦਿਵਸ ਮਨਾਏ ਜਾਣ ਦੀਆਂ ਹਦਾਇਤਾਂ

ਸੰਗਰੂਰ, 11 ਅਗਸਤ (ਸਪਨਾ ਰਾਣੀ) ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਭੇਜੇ ਇੱਕ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ ਰਾਜ ਦੇ ਸਮੂਹ ਸਕੂਲਾਂ ਦੇ ਜਿਹੜੇ ਅਧਿਆਪਕ ਅਤੇ ਵਿਦਿਆਰਥੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਤੇ ਸੁਤੰਤਰਤਾ ਦਿਵਸ 15 ਅਗਸਤ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ, ਉਨ੍ਹਾਂ ਸਕੂਲਾਂ ਦੇ

Read Full Story: http://www.punjabinfoline.com/story/27895