Saturday, August 5, 2017

ਲਾਭਪਾਤਰੀਆਂ ਨੂੰ ਕਣਕ ਵੰਡੀ ਗਈ

ਧੂਰੀ,05 ਅਗਸਤ (ਮਹੇਸ਼ ਜਿੰਦਲ) ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਤਹਿਤ ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋ ਪਿੰਡ ਬੰਗਾਂਵਾਲੀ ਅਤੇ ਈਸੜਾ ਦੇ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਹ ਸਭ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ

Read Full Story: http://www.punjabinfoline.com/story/27820