Wednesday, August 30, 2017

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੌਦੇ ਲਾ ਕੇ ਮਨਾਇਆ

ਤਲਵੰਡੀ ਸਾਬੋ, 30 ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਵੱਲੋਂ ਮਾਲਵਾ ਵੈਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਦੇ ਸਹਿਯੋਗ ਨਾਲ ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਵਾਲਾ ਵਿਖੇ 35 ਵੱਖ-ਵੱਖ ਪ੍ਰਕਾਰ ਦੇ ਫੁੱਲਾਂ ਅਤੇ ਛਾਂਦਾਰ ਪੌਦੇ ਲਗਾਏ ਗਏ।\r\nਇਸ ਮੌਕੇ ਗੁਲਮੋਹਰ, ਸੁਖਚੈਨ,

Read Full Story: http://www.punjabinfoline.com/story/28055