Wednesday, August 2, 2017

ਟੈ੍ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੱਟੇ ਚਲਾਨ

ਧੂਰੀ,02 ਅਗਸਤ (ਮਹੇਸ਼ ਜਿੰਦਲ) ਸਥਾਨਕ ਸੱਟੇ ਵਾਲੇ ਪੁੱਲ ਵਿਖੇ ਟੈ੍ਫਿਕ ਪੁਲਿਸ ਇੰਚਾਰਜ ਧੂਰੀ ਪਵਨ ਕੁਮਾਰ ਏ.ਐਸ.ਆਈ ਵੱਲੋ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਐਸ਼.ਐਸ਼.ਪੀ ਸ੍ਰ: ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਸ. ਅਕਾਸ਼ਦੀਪ ਸਿੰਘ ਔਲਖ ਵੱਲੋ ਜਾਰੀ ਕਿੱਤੇ ਗਏ ਨਿਰਦੇਸ਼ਾ ਦੀ ਪਾਲਨਾ ਨੂੰ ਯਕੀਨੀ ਬਣਾਉਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀ�

Read Full Story: http://www.punjabinfoline.com/story/27767