Tuesday, August 8, 2017

ਪੇਂਡੂ ਅਤੇ ਸ਼ਹਿਰੀ ਖੇਤਰ 'ਚ ਮੈਡੀਕਲ ਪ੍ਰੈਕਟੀਸ਼ਨਰ ਗ਼ੈਰ ਮੈਂਬਰਾਂ ਨੂੰ ਪ੍ਰੈਕਟਿਸ ਨਹੀਂ ਕਰਨ ਦਿੱਤੀ ਜਾਵੇਗੀ- ਡਾ. ਘਈ

ਤਲਵੰਡੀ ਸਾਬੋ, 8ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੂਲ ਅਤੇ ਸਲਾਹਕਾਰ ਡਾ. ਹਰਦੇਵ ਸ਼ਰਮਾ ਤੋਂ ਇਲਾਵਾ ਬਲਾਕ ਰਾਮਪੁਰਾ ਦੇ ਪ੍ਰਧਾਨ ਗੁਰਸੇਵਕ ਸਿੰਘ ਢੱਡੇ ਨੇ ਵਿਸ਼ੇਸ਼ ਤੌਰ \'ਤੇ ਸ਼ਿਰਕਤ ਕੀਤੀ। \r\

Read Full Story: http://www.punjabinfoline.com/story/27858