Wednesday, August 9, 2017

ਢੀਂਡਸਾ ਦੀ ਸਿਹਤਯਾਬੀ ਲਈ ਅਖੰਡ ਪਾਠ ਅੱਜ ਕੀਤਾ ਆਰੰਭ

ਸੰਗਰੂਰ,09 ਅਗਸਤ (ਸਪਨਾ ਰਾਣੀ) ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਜੋ ਦਿਲ ਦੇ ਹੋਏ ਅਪਰੇਸ਼ਨ ਕਾਰਨ ਏਮਜ਼ ਦਿੱਲੀ ਵਿੱਚ ਦਾਖਲ ਹਨ, ਦੀ ਸਿਹਤਯਾਬੀ ਦੀ ਅਰਦਾਸ ਲਈ ਅੱਜ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤਾ ਗਿਆ | ਅਕਾਲੀ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਦੱਸਿਆ ਕਿ ਜ਼ਿਲ੍ਹਾ ਅਕਾਲੀ ਦਲ ਵੱਲ�

Read Full Story: http://www.punjabinfoline.com/story/27864