Saturday, August 26, 2017

ਸ਼ਰੋਮਣੀ ਭਗਤ ਨਾਮਦੇਵ ਦੀ ਯਾਦ ਵਿਚ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ

ਭਵਾਨੀਗੜ, 26 ਅਗਸਤ{ ਗੁਰਵਿੰਦਰ ਰੋਮੀ ਭਵਾਨੀਗੜ }-ਸ਼ਰੋਮਣੀ ਭਗਤ ਨਾਮਦੇਵ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਭਵਾਨੀਗੜ ਵਿਖੇ ਸਮੰੂਹ ਸੰਗਤਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕੀਤਾ। ਸਿੱਖ ਇਤਿਹਾਸ ਦੇ ਜਾਣੂ ਭਾਈ ਤ

Read Full Story: http://www.punjabinfoline.com/story/28036