Friday, August 11, 2017

ਟਰੱਕ ਯੂਨੀਅਨਾਂ ਵੱਲੋਂ ਸਰਕਾਰੀ ਕੰਮਾਂ ਦਾ ਬਾਈਕਾਟ

ਸੰਗਰੂਰ,11 ਅਗਸਤ (ਸਪਨਾ ਰਾਣੀ) ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦੇ ਲਏ ਫੈਸਲੇ ਖ਼ਿਲਾਫ਼ ਵੱਡੀ ਗਿਣਤੀ ਟਰੱਕ ਅਪਰੇਟਰਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸਰਕਾਰੀ ਕੰਮਾਂ ਦਾ ਅਣਮਿੱਥੇ ਸਮੇਂ ਲਈ ਮੁਕੰਮਲ ਤੌਰ 'ਤੇ ਬਾਈਕਾਟ ਕਰ ਦਿੱਤਾ ਗਿਆ ਹੈ। ਯੂਨੀਅਨ ਅਨੁਸਾਰ ਅੱਜ ਤੋਂ ਪੰਜਾਬ ਦੀ ਕਿਸੇ ਵੀ ਟਰੱਕ ਯੂਨੀਅਨ ਵਿੱਚੋਂ ਕੋਈ ਟਰੱਕ ਸਰਕਾਰੀ ਕੰਮਕਾਜ ਲਈ ਨਹੀਂ ਜਾਵੇਗ�

Read Full Story: http://www.punjabinfoline.com/story/27883