Wednesday, August 30, 2017

ਸਮਰਪਣ ਵੈਲਫੇਅਰ ਸੋਸਾਇਟੀ ਵੱਲੋ ਲੋੜਵੰਦਾ ਨੂੰ ਰਾਸ਼ਨ ਵੰਡੀਆ

ਧੂਰੀ,30 ਅਗਸਤ (ਮਹੇਸ਼ ਜਿੰਦਲ) ਧੂਰੀ ਦੀ ਸਮਰਪਣ ਵੈਲਫੇਅਰ ਸੋਸਾਇਟੀ ਵੱਲੋ ਲੋੜਵੰਦਾ ਨੂੰ ਹਰ ਤੀਸਰੇ ਮਹੀਨੇ ਰਾਸ਼ਨ ਵੰਡੇ ਜਾਣ ਦੀ ਲੜੀ ਨੂੰ ਜਾਰੀ ਰੱਖਦੇ ਹੋਏ । ਇਸ ਮਹੀਨੇ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡੀਆ ਗਈਆ । ਸੋਸਾਇਟੀ ਵੱਲੋ ਲੋੜਵੰਦਾ ਨੂੰ ਰਾਸ਼ਨ ਦੇਣ ਤੋ ਇਲਾਵਾ ਗਰੀਬ ਬੱਚਿਆ ਨੂੰ ਪੜਨ ਲਈ ਕਾਪੀਆ ਅਤੇ ਕਿਤਾਬਾਂ ਵੀ ਦਿਤੀਆ ਜਾਂਦੀਆ ਹਨ । ਇਸ ਮੌਕੇ ਸਿਵ ਕੁਮਾਰ,ਬਿੱਟੂ,ਵਿਕ�

Read Full Story: http://www.punjabinfoline.com/story/28053