Saturday, August 5, 2017

ਪਾਵਰਕਾਮ ਨੂੰ ਇਕ ਲੱਖ ਰੁਪਏ ਜੁਰਮਾਨਾ

ਸੰਗਰੂਰ,05 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇੱਕ ਕੇਸ ਦਾ ਨਿਪਟਾਰਾ ਕਰਦਿਆਂ ਪਾਵਰਕਾਮ ਦੇ ਐਸ.ਡੀ.ਓ. ਦਫ਼ਤਰ ਲਹਿਰਾਗਾਗਾ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ | ਕੇਸ ਮੁਤਾਬਿਕ ਮਾਤਾਬਖਸ ਸਿੰਘ ਵਾਸੀ ਘੋੜੇਨਬ ਨੇ 28 ਦਸੰਬਰ 1985 ਨੂੰ ਪੰਜਾਬ ਰਾਜ ਬਿਜਲੀ ਬੋਰਡ ਦੇ ਐਸ.ਡੀ.ਓ. ਦਫ਼ਤਰ ਲਹਿਰਾਗਾਗਾ ਵਿਖੇ ਇੱਕ ਖੇਤੀ ਟਿਊਬਵੈੱਲ ਦੇ ਕੁਨੈਕਸ਼ਨ ਲਈ ਅਪਲਾਈ ਕੀਤਾ

Read Full Story: http://www.punjabinfoline.com/story/27808