Sunday, August 13, 2017

ਸੰਗਰੂਰ ਵਿੱਚ ਸਿਖਿਆ ਮੰਤਰੀ ਅਰੁਣਾ ਚੌਧਰੀ ਲਹਿਰਾਉਣਗੇ ਕੌਮੀ ਝੰਡਾ

ਸੰਗਰੂਰ,13 ਅਗਸਤ (ਸਪਨਾ ਰਾਣੀ) ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਹੋਵੇਗਾ। ਪੰਜਾਬ ਦੇ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੁਲੀਸ ਲਾਈਨ ਵਿਚ ਹੀ ਸ਼ਹੀਦੀ ਸਮਾਰਕ 'ਤੇ ਹੀ ਰੀਥ ਚੜਾਉਣ ਦੀ ਰਸਮ ਅਦਾ ਕਰ ਕੇ ਸ਼ਰਧਾ ਦੇ ਫੁੱਲ ਭੇਟ ਕ�

Read Full Story: http://www.punjabinfoline.com/story/27911