Saturday, August 12, 2017

ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਦੀਆਂ ਹਦਾਇਤਾਂ

ਸੰਗਰੂਰ, 11 ਅਗਸਤ (ਸਪਨਾ ਰਾਣੀ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੇ ਰਾਜ ਦੀਆਂ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਲੜਕੇ ਅਤੇ ਲੜਕੀਆਂ) ਦੇ ਪਿ੍ੰਸੀਪਲ-ਇੰਚਾਰਜਾਂ ਨੂੰ ਭੇਜੇ ਇੱਕ ਪੱਤਰ ਵਿੱਚ ਹਦਾਇਤਾਂ ਕੀਤੀਆਂ ਹਨ ਕਿ ਸੰਸਥਾ ਦੇ ਸਿੱਖਿਆਰਥੀਆਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਉਪਲਬਧ ਕਰਵਾਉਣ ਲਈ ਸੰਸਥਾ ਵਿਖੇ ਆਰ.ਓ. ਸਿਸਟਮ ਲਗਾਉਣਾ ਯਕੀਨੀ ਬ

Read Full Story: http://www.punjabinfoline.com/story/27893