Saturday, August 19, 2017

ਲੌਗੋਵਾਲ ਬਰਸੀ ਸਮਾਗਮ 'ਚ ਸੰਗਰੂਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਿਲ-ਗਰਗ

ਸੰਗਰੂਰ, 18 ਅਗਸਤ (ਸਪਨਾ ਰਾਣੀ) ਸੰਤ ਹਰਚੰਦ ਸਿੰਘ ਲੌਗੋਵਾਲ ਦੀ ਭਾਈ ਦਿਆਲਾ ਜੀ ਸਕੂਲ ਲੌਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਈ ਜਾ ਰਹੀ ਬਰਸੀ ਸੰਬੰਧੀ ਹਲਕਾ ਸੰਗਰੂਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੱਸਿਆ �

Read Full Story: http://www.punjabinfoline.com/story/27966