Saturday, August 5, 2017

ਟਰੱਕ ਆਪ੍ਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ, ਚੱਕਾ ਜਾਮ

ਸੰਗਰੂਰ,05 ਅਗਸਤ (ਸਪਨਾ ਰਾਣੀ) ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਫੈਸਲੇ ਦੇ ਖਿਲਾਫ ਟਰੱਕ ਯੂਨੀਅਨ ਸੰਗਰੂਰ ਦੇ ਆਪ੍ਰੇਟਰਾਂ ਵੱਲੋਂ ਡੀ. ਸੀ. ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮਿੰਟੂ ਬਡਰੁਖਾਂ ਨੇ ਕਿਹਾ ਕਿ ਸਰਕਾਰ

Read Full Story: http://www.punjabinfoline.com/story/27806