Wednesday, August 23, 2017

ਪੇਂਡੂ ਡਾਕ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ 'ਚ ਸ਼ਾਮਿਲ

ਸੰਗਰੂਰ, 22 ਅਗਸਤ (ਸਪਨਾ ਰਾਣੀ) ਆਲ ਇੰਡੀਆ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵਿਚ ਸ਼ਾਮਲ ਹੋ ਗਈ | ਸਥਾਨਕ ਮੁੱਖ ਡਾਕਘਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰ ਰਹੇ ਪੇਂਡੂ ਡਾਕ ਸੇਵਕਾਂ ਨੰੂ ਸੰਬੋਧਨ ਕਰਦਿਆਂ ਡਵੀਜ਼ਨ ਸਕੱਤਰ ਸਤਨਾਮ ਸਿੰਘ ਜਵੰਧਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸੱਤਵਾਂ ਪੇ�

Read Full Story: http://www.punjabinfoline.com/story/28009