Tuesday, August 15, 2017

ਕਿਸਾਨਾਂ ਨੂੰ ਖ਼ੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ’ਚ ਕੈਪਟਨ ਸਰਕਾਰ ਖ਼ਿਲਾਫ਼ ਦਰਜ ਹੋਵੇ ਕੇਸ: ਹਰਸਿਮਰਤ

ਸੰਗਰੂਰ,15 ਅਗਸਤ (ਸਪਨਾ ਰਾਣੀ) ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਕੇਸ ਦਰਜ ਹੋਵੇ। ਉਹ ਇਥੇ ਹਰਪਾਲ ਟਿਵਾਣਾ ਅਕੈਡਮੀ ਵਿਚ ਕਿਸਾਨ ਸੰਪਦਾ ਯੋਜਨਾ ਦੇ ਤਹਿਤ ਅਗਾਂਹਵਧੂ ਇੰਡਸਟ੍ਰੀਲਿਸਟ ਤੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਯੂਨਿਟਾਂ ਦੇ ਤਹਿਤ ਦਿੱਤੀਆਂ

Read Full Story: http://www.punjabinfoline.com/story/27926