Friday, August 4, 2017

ਨਹਿਰ ਵਿੱਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਧੂਰੀ,04 ਅਗਸਤ (ਮਹੇਸ਼ ਜਿੰਦਲ) ਨੇੜਲੇ ਪਿੰਡ ਘਨੌਰੀ ਕਲਾਂ ਦੇ ਇੱਕ ਗਰੀਬ ਪਰਿਵਾਰ ਦੇ ਨੌਜਵਾਨ ਜਸਵੰਤ ਸਿੰਘ (36) ਪੁੱਤਰ ਗੁਰਨਾਮ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ, ਦੀ ਅਚਾਨਕ ਨਹਿਰ ਵਿੱਚ ਡਿੱਗ ਕੇ ਹੋਈ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਔਰਤਾਂ ਸਮੇਤ ਸੈਂਕੜੇ ਪਿੰਡ ਵਾਸੀਆਂ ਅਤੇ ਜਹਾਂਗੀਰ ਪੁੱਲ ਬਣਾਓ

Read Full Story: http://www.punjabinfoline.com/story/27802