Monday, August 14, 2017

ਆਜ਼ਾਦੀ ਘੁਲਾਟੀਏ ਆਜ਼ਾਦੀ ਸਮਾਗਮਾਂ ’ਚ ਹੋਣਗੇ ਸ਼ਾਮਲ

ਸੰਗਰੂਰ,14 ਅਗਸਤ (ਸਪਨਾ ਰਾਣੀ) ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਪੰਜਾਬ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਸਮਾਰੋਹ ਦੇ ਸਮਾਗਮਾਂ ਦੇ ਬਾਈਕਾਟ ਦੇ ਫੈਸਲੇ 'ਤੇ ਨਜ਼ਰਸਾਨੀ ਕਰਦਿਆਂ ਆਜ਼ਾਦੀ ਦਿਹਾੜੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਇਕ ਫਰੀਡਮ ਫਾਈਟਰ ਦੇ ਪੋਤਰੇ ਜਗਰੂਪ ਸਿ

Read Full Story: http://www.punjabinfoline.com/story/27923