ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੇਸ਼ ਦੇ ਚੀਨ ਦੀ ਹੱਦ ਨਾਲ ਲੱਗਦੇ ਸੂਬੇ ਸਿੱਕਮ ਵਿੱਚ ਸੁਸ਼ੋਭਿਤ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਵਿੱਚੋਂ ਬੀਤੇ ਦਿਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕ ਲੈਣ ਅਤੇ ਧਾਰਮਿਕ ਸਮੱਗਰੀ ਨੂੰ ਸੜਕ \'ਤੇ ਸੁੱਟ ਕੇ ਬੇਅਦਬੀ ਕਰਨ ਦੀ ਘਟਨਾ ਦਾ ਤਖਤ ਸ੍ਰੀ ਦਮਦਮ