Thursday, August 31, 2017

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਮਾਜਿਕ ਸਮੱਸਿਆਵਾਂ 'ਤੇ ਵਿਸ਼ੇਸ ਭਾਸ਼ਣ

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਿਟੀਜ਼ ਦੇ ਸਮਾਜ ਸ਼ਾਸਤਰ ਵਿਭਾਗ ਦੁਆਰਾ ਸਮਾਜਿਕ ਸਮੱਸਿਆਵਾਂ ਸੰਬੰਧੀ ਵਿਸ਼ੇਸ ਲੈਕਚਰ ਕਰਵਾਇਆ ਗਿਆ। \r\nਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸਾਲਿਨੀ ਸ਼ਰਮਾ ਪ੍ਰੋਫੈਸਰ ਸਮਾਜ ਸ਼ਾਸਤਰ ਵਿਭਾਗ ਪੰਜਾਬ ਖੇਤੀਬਾੜੀ ਯੂਨਵਿਰਸਿਟੀ

Read Full Story: http://www.punjabinfoline.com/story/28058