Monday, August 7, 2017

ਗੁੱਤਾਂ ਕੱਟਣ ਦੀਆਂ ਘਟਨਾਵਾਂ ਤਰਕਸ਼ੀਲ ਸੁਸਾਇਟੀ ਵਲੋਂ ਕਾਲਪਨਿਕ ਕਰਾਰ

ਸੰਗਰੂਰ,07 ਅਗਸਤ (ਸਪਨਾ ਰਾਣੀ) ਦਿੱਲੀ, ਉਤਰ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣੇ ਤੋਂ ਬਾਅਦ ਹੁਣ ਪੰਜਾਬ ਦੀ ਫ਼ਿਜ਼ਾ ਵੀ ਗੁੱਤ ਕੱਟਣ ਦੀਆਂ ਘਟਨਾਵਾਂ ਨਾਲ ਖੌਫ਼ਜ਼ਦਾ ਹੋ ਗਈ ਹੈ ਜਿਸ ਦਾ ਤਰਕਸ਼ੀਲ ਸੁਸਾਇਟੀ ਵਲੋਂ ਗੰਭੀਰ ਨੋਟਿਸ ਲੈਂਦਿਆਂ ਲੋਕਾਂ ਨੂੰ ਵਿਗਿਆਨਕ ਵਿਚਾਰਧਾਰਾ ਦੀ ਰੋਸ਼ਨੀ ਵਿਚ ਆਉਣ ਅਤੇ ਵਹਿਮਾਂ-ਭਰਮਾਂ ਨੂੰ ਤਿਆਗਣ ਦਾ ਸੁਨੇਹਾ ਦਿੱਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗ

Read Full Story: http://www.punjabinfoline.com/story/27840