Monday, August 21, 2017

ਭੁੱਖ ਹੜਤਾਲ ਉੱਤੇ ਬੈਠੇ ਜਥੇਦਾਰ ਪ੍ਸੋਤਮ ਸਿੰਘ ਫੱਗੂਵਾਲਾ ਦੀ ਹਿਮਾਇਤ ਵਿੱਚ ਪਹੁੰਚੇ ਭਗਵੰਤ ਮਾਨ

ਭਵਾਨੀਗੜ 21 ਅਗਸਤ{ ਗੁਰਵਿੰਦਰ ਰੋਮੀ ਭਵਾਨੀਗੜ } -ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਰਕਾਰੀ ਸੰਸਥਾਵਾਂ ਦਾ ਖਾਤਮਾ ਕਰਕੇ ਆਮ ਲੋਕਾਂ ਦੀ ਲੁੱਟ ਕਰਨ ਲਈ ਪ੍ਰਾਈਵੇਟ ਦੁਕਾਨਾਂ ਖੋਲ ਦਿੱਤੀਆਂ ਹਨ ਇਹ ਦੋਸ਼ ਅੱਜ ਇਥੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਆਦਰਸ਼ ਸਕੂਲਾਂ ਨੂੰ ਬਚਾਉਣ ਲਈ ਪਿਛਲੇ 6 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਵਿਦਿਆ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਥੇ

Read Full Story: http://www.punjabinfoline.com/story/27988