Thursday, August 17, 2017

ਮਾਲਵਾ ਕਲੱਬ ਬੰਗੀ ਦੇ ਪ੍ਰਧਾਨ ਸ. ਬੁੱਟਰ ਦਾ ਹੋਇਆ ਜ਼ਿਲ੍ਹਾ ਪੱਧਰੀ ਸਨਮਾਨ

ਤਲਵੰਡੀ ਸਾਬੋ, 17 ਅਗਸਤ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈਲਫੇਅਰ ਯੁਵਕ ਸੇਵਾਵਾਂ ਕਲੱਬ ਵੱਲੋਂ ਕਲੱਬ ਪ੍ਰਧਾਨ ਦੀ ਅਗਵਾਈ ਹੇਠ ਕੀਤੇ ਜਾਂਦੇ ਸਮਾਜ ਭਲਾਈ ਅਤੇ ਹੋਰ ਸਮਾਜ ਸੁਧਾਰ ਦੇ ਚੰਗੇ ਕਾਰਜ਼ਾਂ ਵਿੱਚ ਹਿੱਸਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਦੇ ਸਮਾਗਮਾਂ ਮੌਕੇ ਬਠਿੰਡਾ ਵਿਖੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਤਿ ਕੀਤਾ ਗਿਆ। ਸ. ਬੁੱਟ�

Read Full Story: http://www.punjabinfoline.com/story/27952