ਧੂਰੀ,13 ਅਗਸਤ (ਮਹੇਸ਼ ਜਿੰਦਲ) ਕੈਂਬਰਿਜ ਸਕੂਲ ਧੂਰੀ ਵਿਖੇ ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਅਤੇ ਜਨਮ-ਅਸ਼ਟਮੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ. ਧੂਰੀ ਆਕਾਸ਼ਦੀਪ ਸਿੰਘ ਔਲਖ, ਸਕੂਲ ਦੇ ਚੇਅਰਮੈਨ ਮੱਖਣ ਲਾਲ ਗਰਗ ਅਤੇ ਆਸ਼ਾ ਗਰਗ ਵੀ ਹਾਜ਼ਰ ਰਹੇ। ਇਸ ਮੌਕੇ ਬੱਚਿਆਂ ਵੱਲੋਂ ਦੇਸ਼-ਭਗਤੀ 'ਤੇ ਆਧਾਰਤ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਅਤੇ ਨਾ�