ਧੂਰੀ, 21 ਅਗਸਤ (ਮਹੇਸ਼ ਜਿੰਦਲ) ਯੂਥ ਕਾਂਗਰਸ ਧੂਰੀ ਵੱਲੋਂ ਸਥਾਨਕ ਸ੍ਰੀ ਸਨਾਤਨ ਧਰਮ ਸਭਾ ਵਿਖੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਅਗਵਾਈ ਹੇਠ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਯੂਥ ਕਾਂਗਰਸ ਦੇ ਵੱਖ ਵੱਖ ਵਲੰਟੀਅਰਾਂ ਵੱਲੋਂ 46 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਮਿੱਠੂ ਲੱਡਾ ਨੇ ਕਿਹਾ ਕਿ ਇਹ ਖ਼ੂਨਦਾਨ ਕ�