Sunday, August 20, 2017

ਸਾਬਕਾ ਵਿਧਾਇਕ ਸਿੱਧੂ ਨੇ ਨਗਰ ਪੰਚਾਇਤ ਵੱਲੋਂ ਬੀਤੇ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਦਿੱਤੇ ਨਿਰਦੇਸ਼

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਦੇ ਚਲਦਿਆਂ ਭਾਵੇਂ ਅਜੇ ਤੱਕ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਕਰਵਾਉੇਣ ਸਬੰਧੀ ਕੋਈ ਨਿਰਣਾਇਕ ਫੈਸਲਾ ਨਹੀਂ ਲਿਆ ਗਿਆ ਹੈ ਪ੍ਰੰਤੂ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਭੰਗ ਹੋਣ ਉਪਰੰਤ ਹੁਣ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀ�

Read Full Story: http://www.punjabinfoline.com/story/27980