Wednesday, August 23, 2017

ਸ਼ਹਿਰੀ ਤੇ ਪੇਂਡੂ ਖੇਤਰ ’ਚ ਹੜਤਾਲ ਕਾਰਨ ਬੈਂਕਾਂ ਨੂੰ ਲਟਕਦੇ ਰਹੇ ਤਾਲੇ

ਸੰਗਰੂਰ,23 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਭਰ ਵਿਚ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕੀਤੀ ਗਈ ਜਿਸ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਸਰਕਾਰੀ ਬੈਂਕਾਂ ਨੂੰ ਤਾਲੇ ਲਟਕਦੇ ਰਹੇ। ਯੂਨੀਅਨ ਦਾ ਦਾਅਵਾ ਹੈ ਕਿ ਹੜਤਾਲ ਕਾਰਨ ਅੱਜ ਜ਼ਿਲ੍ਹਾ ਭਰ ਵਿਚ ਕਰੀਬ ਪੰਜ ਸੌ ਕਰੋੜ ਰੁਪਏ ਦਾ ਲੈਣ ਦੇਣ ਪ੍ਰਭਾਵਿਤ ਹੋਇਆ ਹੈ ਅਤੇ ਜ਼ਿਲ੍ਹੇ ਦੀਆਂ 229 ਬੈਕਾਂ ਵ�

Read Full Story: http://www.punjabinfoline.com/story/28011