Saturday, August 5, 2017

ਵੂਮੈਨ ਅੱਗਰਵਾਲ ਸਭਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਧੂਰੀ,05 ਅਗਸਤ (ਮਹੇਸ਼ ਜਿੰਦਲ) ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਸੰਸਥਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਕਰਵਾਇਆ ਗਿਆ। ਜਿਸ ਵਿੱਚ ਰਾਈਸੀਲਾ ਫੂਡ ਲਿਮ. ਦੇ ਡਾਇਰੈਕਟਰ ਸ਼੍ਰੀ ਪ੍ਰਸ਼ੋਤਮ ਗਰਗ ਕਾਲਾ ਦੀ ਧਰਮ ਪਤਨੀ ਕਾਂਤਾ ਗਰਗ ਨੇ ਬਤੌਰ ਮੁੱਖ ਮਹਿਮਾ�

Read Full Story: http://www.punjabinfoline.com/story/27825