Friday, August 4, 2017

ਨੌਜਵਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਰੁਜ਼ਗਾਰ ਦੇ ਕੇ ਨਸ਼ਿਆਂ ਤੋਂ ਦੂਰ ਕਰੇ ਕਾਂਗਰਸ ਸਰਕਾਰ : ਰਾਜਨ ਸ਼ੇਖਾਵਤ

ਸੰਗਰੂਰ,04 ਅਗਸਤ (ਸਪਨਾ ਰਾਣੀ) ਸਥਾਨਕ ਰੈਸਟ ਹਾਊਸ ਵਿਖੇ ਭਾਰਤੀ ਯੂਵਾ ਮੋਰਚਾ ਦੇ ਸੂਬਾ ਪ੍ਰਧਾਨ ਸ਼ਿਵਦੀਪ ਸਿੰਘ ਰਾਜਨ ਅਤੇ ਰਾਸ਼ਟਰੀ ਸਕੱਤਰ ਮਹਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ 11 ਅਗਸਤ ਨੂੰ ਯੂਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਪੂਨਮ ਮਹਾਜਨ ਅਮ੍ਰਿਤਸਰ ਵਿਖੇ ਪਹੁੰਚ ਕੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸ�

Read Full Story: http://www.punjabinfoline.com/story/27798