Wednesday, August 23, 2017

ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ 'ਚ ਮਨਾਇਆ ਪ੍ਰਕਾਸ਼ ਉਤਸਵ

ਸੰਗਰੂਰ,22 ਅਗਸਤ (ਸਪਨਾ ਰਾਣੀ) ਅੱਜ ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 413ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਗੁਰੂ ਨੂੰ ਮੰਨਦੇ ਹਾਂ ਪਰ ਗੁਰੂ ਦੀ ਨਹੀਂ ਮੰਨਦੇ | ਜਿਨ੍ਹਾਂ ਗੱਲਾਂ ਤੋਂ ਗੁਰਬਾਣੀ ਸਾਨੂੰ ਰੋਕਦੀ ਹੈ ਉਨ੍ਹਾਂ ਗੱਲਾਂ ਨੂੰ ਅਸੀਂ ਅਪ�

Read Full Story: http://www.punjabinfoline.com/story/28008