Sunday, August 6, 2017

ਖੁਦਕੁਸ਼ੀ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੀ ਸਰਕਾਰ : ਭਗਵੰਤ ਮਾਨ

ਸੰਗਰੂਰ,06 ਅਗਸਤ (ਸਪਨਾ ਰਾਣੀ) ਕਰਜ਼ੇ ਹੇਠ ਦੱਬੇ ਕਿਸਾਨਾਂ ਦੀਆਂ ਤਸਵੀਰਾਂ ਬੈਂਕਾਂ \'ਚ ਲਗਾ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੈਂਕਾਂ ਦੇ ਇਸ ਕਦਮ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਪੰਜਾਬ ਕਨਵੀਨਰ ਭਗਵੰਤ ਮਾਨ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰੀ ਦੱਸਿਆ ਹੈ। ਭਗਵੰਤ ਮਾਨ ਨੇ ਸਰਕਾਰ ਨੂੰ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਅਤੇ ਹੋਰ ਚਿੱਟ

Read Full Story: http://www.punjabinfoline.com/story/27834