Thursday, August 17, 2017

ਅਖੌਤੀ ਜਥੇਬੰਦੀਆਂ ਕਿਸਾਨਾਂ ਤੇ ਆੜਤੀਆਂ ’ਚ ਦਰਾਰ ਪਾ ਰਹੀਆਂ ਹਨ-ਕਾਲੜਾ

ਧੂਰੀ, 17 ਅਗਸਤ (ਮਹੇਸ਼ ਜਿੰਦਲ) ਕੁੱਝ ਅਖੌਤੀ ਜਥੇਬੰਦੀਆਂ ਵੱਲੋਂ ਕਿਸਾਨੀ ਖੁਦਕੁਸ਼ੀਆਂ ਨੂੰ ਆੜਤੀਆਂ ਨਾਲ ਜੋੜ ਕੇ ਪੇਸ਼ ਕੀਤਾ ਜਾਣਾ ਸਰਾਸਰ ਗਲਤ ਹੈ। ਅਜਿਹਾ ਕਰ ਕੇ ਇਹ ਜਥੇਬੰਦੀਆਂ ਕਿਸਾਨਾਂ ਅਤੇ ਆੜਤੀਆਂ ਦੇ ਸਦੀਆਂ ਪੁਰਾਣੇ ਰਿਸ਼ਤੇ 'ਚ ਦਰਾਰ ਪਾਉਣ ਦਾ ਕੰਮ ਕਰ ਰਹੀਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਆੜਤੀਆਂ ਐਸੋਸੀਏਸ਼ਨ ਧੂਰੀ �

Read Full Story: http://www.punjabinfoline.com/story/27950