Tuesday, August 8, 2017

ਨਿਊ ਵਿਜ਼ਨ ਪਬਲਿਕ ਸਕੂਲ ਭਵਾਨੀਗੜ ਵਿਖੇ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਭਵਾਨੀਗੜ, 8 ਅਗਸਤ{ਗੁਰਵਿੰਦਰ ਰੋਮੀ ਭਵਾਨੀਗੜ} -ਰਿਸਤਿਆਂ ਦੇ ਨਿੱਘ ਅਤੇ ਮਿਠਾਸ ਨੂੰ ਦਰਸਾਉਣ ਲਈ ਸਾਡੇ ਦੇਸ਼ ਵਿੱਚ ਅਨੇਕਾਂ ਹੀ ਤਿਉਹਾਰ ਮਨਾਏ ਜਾਂਦੇ ਹਨ। ਉਨ੍ਹਾਂ ਵਿੱਚੋਂ ਰੱਖੜੀ ਇੱਕ ਅਜਿਹਾ ਤਿਉਹਾਰ ਹੈ ਜੋ ਭੈਣਾਂ ਅਤੇ ਭਰਾਵਾਂ ਦੇ ਰਿਸ਼ਤੇ ਨਾਲ ਸਬੰਧਿਤ ਹੈ। ਨਿਊ ਵਿਜ਼ਨ ਪਬਲਿਕ ਸਕੂਲ ਭਵਾਨੀਗੜ ਵਿਖੇ ਅੱਜ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲੀ ਤੋਂ ਦ�

Read Full Story: http://www.punjabinfoline.com/story/27853