ਭਵਾਨੀਗੜ, 26 ਅਗਸਤ{ ਗੁਰਵਿੰਦਰ ਰੋਮੀ ਭਵਾਨੀਗੜ }-ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਕੰਟਰੋਲ ਅਧੀਨ ਹੈ ਕਿਸੇ ਵੀ ਸ਼ਰਾਤਰੀ ਅਨਸਰ ਨੂੰ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਇਹ ਦਾਅਵਾ ਅੱਜ ਇੱਥੇ ਡੀ ਜੀ ਪੀ (ਲਾਅ ਐਂਡ ਆਰਡਰ) ਪੰਜਾਬ ਸ਼੍ਰੀ ਹਰਦੀਪ ਸਿੰਘ ਢਿਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।\r\n ਪੁਲੀਸ ਅਧਿਕਾਰੀ ਢਿਲੋਂ ਨੇ ਕਿਹਾ ਕਿ ਸ਼ਾਂਤੀ ਬਰਕਰਾਰ ਰੱਖਣ �