Tuesday, August 22, 2017

ਹੈੱਡ ਟੀਚਰਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ

ਸੰਗਰੂਰ,21 ਅਗਸਤ (ਸਪਨਾ ਰਾਣੀ) ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਇਮਰੀ ਸਕੂਲਾਂ ਵਿਚ ਖ਼ਾਲੀ ਪਈਆਂ ਹੈੱਡ ਟੀਚਰਾਂ ਦੀਆਂ 100 ਦੇ ਕਰੀਬ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਤੇ ਜ਼ਿਲ੍ਹਾ ਆਗੂ ਜੋਤਿੰਦਰ ਸਿੰਘ ਜੋਤੀ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਅਸਾਮੀਆਂ ਨੰੂ ਪਿਛਲੇ ਸਾਲ ਦੀ ਤਰ੍ਹਾਂ ਅਪਣਾਏ ਗਏ ਸੰਵਿਧਾ�

Read Full Story: http://www.punjabinfoline.com/story/27997