Thursday, August 31, 2017

ਪੁਲਿਸ ਮੁਲਾਜਮ ਨੂੰ ਬਰਖਾਸਤ ਕਰਨ ਸਬੰਧੀ ਡੀ.ਐਸ.ਪੀ ਨੂੰ ਸੋਪਿਆ ਮੰਗ ਪੱਤਰ

ਧੂਰੀ,31 ਅਗਸਤ (ਮਹੇਸ਼ ਜਿੰਦਲ) ਪੰਜਾਬ ਪੁਲਸ ਦੇ ਇਕ ਮੁਲਾਜ਼ਮ ਦੀ ਸੋਸ਼ਲ ਮੀਡੀਆ ਦੇ ਉਪਰ ਅਨੁਸੂਚਿਤ ਜਾਤੀ ਅਤੇ ਹੋਰਨਾਂ ਜਾਤੀਆਂ/ਧਰਮ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੀ ਇਕ ਵੀਡੀਓ ਵਾਇਰਲ ਹੋਈ ਹੈ। ਇਸ ਵੀਡੀਓ \'ਚ ਉਕਤ ਪੁਲਸ ਮੁਲਾਜ਼ਮ ਅਨੁਸੂਚਿਤ ਜਾਤੀ ਅਤੇ ਹੋਰਨਾਂ ਵਰਗਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ �

Read Full Story: http://www.punjabinfoline.com/story/28062