Saturday, August 12, 2017

ਪੰਜਾਬ ਸਰਕਾਰ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਦਾ ਐਲਾਨ ਕਰੇ- ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਚਿੱਟੀ ਮੁੱਖੀ ਦੀ ਮਾਰ ਹੇਠ ਆਏ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾ ਦੇ ਹ ਕ ਵਿੱਚ ਕੋਈ ਵੀ ਠੋਸ ਐਲਾਨ ਨਾ ਕਰਨ \'ਤੇ ਆਮ ਆਦਮੀ ਪਾਰਟੀ ਨੇ ਦੁੱਖ ਜਿਤਾਇਆ ਹੈ। ਆਦਮੀ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਪ੍ਰਧਾਨ ਤੇ ਤਲਵੰਡੀ ਸਾਬੋ ਤੋਂ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ �

Read Full Story: http://www.punjabinfoline.com/story/27901