Friday, August 18, 2017

ਕੈਪਟਨ ਦੀ ਵਾਅਦਾ ਖਿਲਾਫੀ ਦੇ ਵਿਰੋਧ 'ਚ ਕਿਸਾਨਾਂ ਕੀਤੀ ਨਾਅਰੇਬਾਜ਼ੀ

ਸੰਗਰੂਰ, 17 ਅਗਸਤ (ਸਪਨਾ ਰਾਣੀ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਭੱਜਣ ਖਿਲਾਫ ਅੱਜ ਕਿਸਾਨਾਂ ਨੇ ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਕਲ ਪ੍ਰਧਾਨ ਰਾਜਪਾਲ ਸਿੰਘ ਮੰਗਵਾਲ ਦੀ ਅਗਵਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਸ੍�

Read Full Story: http://www.punjabinfoline.com/story/27958