Wednesday, August 9, 2017

ਕਣਕ ਤੇ ਝੋਨੇ ਦਾ ਨਾੜ ਨਾ ਸਾੜਨ ਵਾਲੀਆਂ ਪੰਚਾਇਤਾਂ ਨੂੰ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ - ਡੀ. ਸੀ.

ਸੰਗਰੂਰ,08 ਅਗਸਤ (ਸਪਨਾ ਰਾਣੀ) ਪੰਜਾਬ ਸਰਕਾਰ ਨੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਉਨ੍ਹਾਂ ਅਗਾਂਹਵਧੂ ਪੰਚਾਇਤਾਂ ਨੂੰ ਜ਼ਿਲ੍ਹਾ ਪੱਧਰ \'ਤੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ ਜਿਨ੍ਹਾਂ ਨੇ ਸਰਕਾਰ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾਈ ਮੁਹਿੰਮ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿ�

Read Full Story: http://www.punjabinfoline.com/story/27862