Monday, August 21, 2017

ਗੁਰੂ ਗਰੰਥ ਸਾਹਿਬ ਜੀ ਦਾ ਪ੍ਰਰਕਾਸ਼ ਦਿਹਾੜਾ ਮਨਾਇਆ

ਧੂਰੀ,21 ਅਗਸਤ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਸਵੇਰ ਦੀ ਸਭਾ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪ੍ਰਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ.ਹਰਦੀਪ ਸਿੰਘ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੀ ਬਾਣੀ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਮੈਡਮ ਨਵਦੀਪ ਨੇ ਦੱਸਿਆ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਜ

Read Full Story: http://www.punjabinfoline.com/story/27986