Sunday, August 27, 2017

ਗਿ੍ਫ਼ਤਾਰ ਕੀਤੇ ਡੇਰਾ ਪ੍ਰੇਮੀ ਨੂੰ ਪਿਆ ਦਿਲ ਦਾ ਦੌਰਾ

ਸੰਗਰੂਰ, 27 ਅਗਸਤ (ਸਪਨਾ ਰਾਣੀ) ਡੇਰਾ ਸਰਸਾ ਮੁਖੀ ਰਾਮ ਰਹੀਮ ਸਿੰਘ ਉੱਤੇ ਸੀ.ਬੀ.ਆਈ. ਅਦਾਲਤ ਵੱਲੋਂ ਦੋਸ਼ ਤੈਅ ਹੋਣ ਉਪਰੰਤ ਤੈਹਸ ਵਿੱਚ ਡੇਰਾ ਪ੍ਰੇਮੀਆਂ ਵੱਲੋਂ ਪੰਚਕੂਲਾ ਤੋਂ ਇਲਾਵਾ ਪੂਰੇ ਹਰਿਆਣਾ ਅਤੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕਰਦਿਆਂ ਤੋੜ ਭੰਨ ਅਤੇ ਅਗਜ਼ਨੀ ਕਰਨੀ ਸ਼ੁਰੂ ਕਰ ਦਿੱਤੀ ਸੀ | ਇਸੇ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮੂਸ਼ਤੈਦੀ ਵਰਤਦਿਆਂ ਅਜਿਹੀਆ�

Read Full Story: http://www.punjabinfoline.com/story/28039