ਸੰਗਰੂਰ,17 ਅਗਸਤ (ਸਪਨਾ ਰਾਣੀ) ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 32ਵੀਂ ਬਰਸੀ 20 ਅਗਸਤ ਨੂੰ ਲੌਂਗੋਵਾਲ 'ਚ ਸੂਬਾਈ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟ ਗਿਆ ਹੈ। ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਵੱਲੋਂ ਅਨਾਜ ਮੰਡੀ ਲੌਂਗੋਵਾਲ ਵਿਚ ਬਰਸੀ ਸਮਾਗਮ ਦੀਆਂ ਤਿਆਰੀ�