Friday, August 18, 2017

ਜੋਨ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਾਇਆ

ਧੂਰੀ,18 ਅਗਸਤ (ਮਹੇਸ਼ ਜਿੰਦਲ) ਪਿੰਡ ਭਸੌੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੋਨ ਪੱਧਰੀ ਅੰਡਰ 14 ਸਾਲ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਭਸੌੜ ਜੋਨ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਫਾਈਨਲ ਮੁਕਾਬਲਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ ਅਤੇ ਦਿੱਲੀ ਪਬਲਿਕ ਸਕੂਲ ਭਸੌੜ ਦੀਆਂ ਟੀਮਾਂ ਦਰਮਿਆਨ ਹੋਇਆ ਅਤੇ ਗੁਰੂ ਤੇਗ ਬਹਾਦ�

Read Full Story: http://www.punjabinfoline.com/story/27960