Friday, August 11, 2017

ਮਿੰਨੀ ਟੈਂਪੂ ਚਾਲਕਾਂ ਵੱਲੋਂ ਪ੍ਰਬੰਧਕੀ ਕੰਪਲੈਕਸ ਅੱਗੇ ਮੁਜ਼ਾਹਰਾ

ਸੰਗਰੂਰ,11 ਅਗਸਤ (ਸਪਨਾ ਰਾਣੀ) ਮਿੰਨੀ ਟੈਂਪੂ ਟਰਾਂਸਪੋਰਟ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਮਿੰਨੀ ਟੈਂਪੂ ਚਾਲਕਾਂ-ਮਾਲਕਾਂ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪੰਜਾਬ ਦੇ ਸ਼ਹਿਰਾਂ ਤੇ ਪੇਂਡੂ ਖੇਤਰਾਂ ਵਿਚ ਚੱਲ ਰਹੇ ਨਾਜਾਇਜ਼ ਪੀਟਰ ਰੇਹੜਿਆਂ, ਮੋਟਰਸਾਈਕਲ ਰੇਹੜੀਆਂ ਤੇ ਜੁਗਾੜੂ ਵਾਹਨਾਂ ਨੂੰ ਤੁਰੰਤ ਬ

Read Full Story: http://www.punjabinfoline.com/story/27887