Thursday, August 17, 2017

ਪਿੰਡ ਫੱਤਾ ਬਾਲੂ ਦੇ ਸਰਕਾਰੀ ਸਕੂਲ 'ਚ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ

ਤਲਵੰਡੀ ਸਾਬੋ, 17 ਅਗਸਤ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇ 71ਵੇਂ ਅਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਖੇਤਰ ਦੇ ਪਿੰਡ ਫੱਤਾ ਬਾਲੂ ਦੇ ਸਰਕਾਰੀ ਮਿਡਲ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਮੌਕੇ ਜਿੱਥੇ ਸਕੂਲੀ ਬੱਚਿਆਂ ਨੇ ਭਾਗ ਲਿਆ ਉੱਥੇ ਪਿੰਡ ਦੇ ਪਤਵੰਤਿਆਂ ਨੇ ਵੀ ਹਾਜ਼ਰੀ ਭਰੀ।\r\nਇਸ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਕਰਨ ਤੋਂ ਬਅਦ ਸੱਭਿਆਚਾਰਿਕ ਪ੍ਰੋਗਾਮ ਮੌਕੇ ਬੱਚਿਆਂ ਵੱ

Read Full Story: http://www.punjabinfoline.com/story/27951