Wednesday, August 2, 2017

ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਤਲਵੰਡੀ ਸਾਬੋ, 1 ਅਗਸਤ (ਗੁਰਜੰਟ ਸਿੰਘ ਨਥੇਹਾ)- ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ ਗਰਲਜ਼ ਮਾਈਸਰਖਾਨਾ ਵਿਖੇ ਪੰਜਾਬੀ ਐਸੋਸੀਏਸ਼ਨ ਦੁਆਰਾ ਇੰਚਾਰਜ ਸਰਬਜੀਤ ਕੌਰ ਦੀ ਅਗਵਾਈ ਵਿੱਚ \'ਤੀਆਂ ਤੀਜ ਦੀਆਂ\' ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਬੀ. ਐੱਡ ਅਤੇ ਐੱਮ. ਏ ਐਜੂਕੇਸ਼ਨ ਦੀਆਂ ਵਿਦਿਆਰਥਣ�

Read Full Story: http://www.punjabinfoline.com/story/27769