Thursday, August 24, 2017

ਮਾਤਾ ਨਸੀਬ ਕੌਰ ਨੂੰ ਵੱਖ-ਵੱਖ ਸਿਆਸੀ ਆਗੂਆਂ, ਸਮਾਜ ਸੇਵੀ ਸ਼ਖ਼ਸੀਅਤਾਂ ਨੇ ਕੀਤੀ ਸ਼ਰਧਾਂਜਲੀ ਭੇਂਟ

ਧੂਰੀ, 24 ਅਗਸਤ (ਮਹੇਸ਼ ਜਿੰਦਲ) ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਹਾਕਮ ਸਿੰਘ ਢਢੋਗਲ ਦੇ ਸਤਿਕਾਰਯੋਗ ਮਾਤਾ ਨਸੀਬ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰਨ ਤੇ ਉਨ੍ਹਾਂ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ ਵੱਖੋ-ਵੱਖ ਸਿਆਸੀ ਆਗੂਆਂ, ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਪਰਿਵਾਰ ਦੇ ਸੰਬੰਧੀਆਂ ਨੇ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਪਹੁੰਚੀਆ�

Read Full Story: http://www.punjabinfoline.com/story/28027