Tuesday, August 22, 2017

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਇਆ ਗਿਆ

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿੱਥੇ ਸਮੁੱਚੇ ਸਿੱਖ ਜਗਤ ਵਿੱਚ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।\r\nਤਖਤ ਸਾਹਿਬ ਦੇ ਗੁ: ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਸਭ ਤੋਂ ਪਹਿਲਾਂ

Read Full Story: http://www.punjabinfoline.com/story/28005