ਸੰਗਰੂਰ,28 ਅਗਸਤ (ਸਪਨਾ ਰਾਣੀ) ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਕਰਮਚਾਰੀਆਂ ਵਲੋਂ ਪਾਵਰਕੌਮ ਦੇ ਦਿਹਾਤੀ ਉਪ ਮੰਡਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ ਗਈ ਅਤੇ ਪਾਵਰਕੌਮ ਮੈਨੇਜਮੈਂਟ 'ਤੇ ਸਮਝੌਤੇ ਤੋਂ ਮੁੱਕਰਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਹੋਏ ਸਮਝੌਤੇ ਲਾਗੂ ਨਾ ਕ�